ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧਿਆਨ ਦਿਵਾਓ ਨੋਟਿਸ ‘ਤੇ ਦਿੱਤਾ ਜਵਾਬ
ਇਸ ਤੋਂ ਇਲਾਵਾ, ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਮਿਤੀ 16.02.2022 ਰਾਹੀਂ ਉਤਪਾਦਕਾਂ, ਆਯਾਤਕਾਂ, ਬਰਾਂਡ-ਮਾਲਕਾਂ (ਸ਼ਜ਼ਨਤ) ਅਤੇ ਪਲਾਸਟਿਕ ਵੇਸਟ ਪ੍ਰੋਸੈਸਰਾਂ ਲਈ ਵਿਸਤਰਿਤ ਉਤਪਾਦਕਾਂ ਦੀ ਜ਼ਿੰਮੇਵਾਰੀ (ਈ.ਪੀ.ਆਰ) ...