ਇਸ ਦੇਸ਼ ਦੀ ਸਰਕਾਰ ਦਾ ਫੌਜ ਨੂੰ ਹੁਕਮ, ਦੰਗਾ ਕਰਨ ਵਾਲਿਆਂ ਨੂੰ ਦੇਖਦੇ ਹੀ ਮਾਰ ਦਿਓ ਗੋਲੀ
ਕਜ਼ਾਕਿਸਤਾਨ ਦੇ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ 'ਤੇ ਗੋਲੀ ਚਲਾਉਣ ਅਤੇ ਉਨ੍ਹਾਂ ਨੂੰ ਮਾਰਨ ਦਾ ਅਧਿਕਾਰ ਦੇ ਦਿੱਤਾ ਹੈ। ਕਜ਼ਾਕਿਸਤਾਨ ਦੇ ਰਾਸ਼ਟਰਪਤੀ ਕਾਸਿਮ ਜੋਮਾਰਤ ਤੋਕਾਯੇਵ ਨੇ ਸ਼ੁੱਕਰਵਾਰ ...