Tag: road to Jallianwala Bagh

ਕਿਸਾਨਾਂ ਦਾ ਫੁੱਟਿਆ ਗੁੱਸਾ, ਜਲਿਆਂਵਾਲਾ ਬਾਗ ਨੂੰ ਜਾਣ ਵਾਲੇ ਰਾਹ ਬੰਦ, ਰਾਤ 8 ਵਜੇ ਤੱਕ ਜਾਰੀ ਰਹੇਗਾ ਪ੍ਰਦਰਸ਼ਨ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਭਾਜਪਾ ਦੇ ਹਰ ਪ੍ਰੋਗਰਾਮ ਦਾ ਵਿਰੋਧ ਕਰ ਰਹੀਆਂ ਹਨ। ਕਿਸਾਨਾਂ ਨੇ ਤੜਕੇ ਹੀ ਜਲਿਆਂਵਾਲਾ ਬਾਗ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਜਿਵੇਂ ...

Recent News