ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ 196.81 ਕਰੋੜ ਰੁਪਏ ਜਾਰੀ: ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੱਤੀ; 100 ਬੈੱਡ ਦੀ ਐਮਰਜੈਂਸੀ
ਪੰਜਾਬ ਸਰਕਾਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਜਿੰਦਰਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ...