ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ...





