SSM ‘ਚ ਸ਼ਾਮਲ ਹੋਣ ਲਈ ਉਗਰਾਹਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਜ਼ਿੰਮੇਵਾਰੀ ਮੇਰੀ: ਰੁਲਦੂ ਮਾਨਸਾ
ਚੰਡੀਗੜ੍ਹ ਵਿਖੇ ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਰੁਲਦੂ ਸਿੰਘ ਮਾਨਸਾ ਨਾਲ ਗੱਲਬਾਤ ਕਰਦਿਆਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਵੱਲੋਂ ਸਾਰੀਆਂ 117 ਸੀਟਾਂ 'ਤੇ ਚੋਣਾਂ ...