Tag: Russia President

ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਵਿਚਕਾਰ ਸ਼ੁਰੂ ਹੋਈ ਮੁਲਾਕਾਤ, ਕਈ ਸਮਝੌਤਿਆਂ ‘ਤੇ ਚਰਚਾ

ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਦਾ ਦੂਜਾ ਦਿਨ ਹੈ। ਪੁਤਿਨ ਦਾ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਫਿਰ ਉਨ੍ਹਾਂ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ...