PM ਮੋਦੀ ਨੇ FIDE ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਅਰਜੁਨ ਇਰੀਗੇਸੀ ਅਤੇ ਕੋਨੇਰੂ ਹੰਪੀ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਹਾ ਵਿੱਚ FIDE ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਅਰਜੁਨ ਏਰੀਗੈਸੀ ਅਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ। ਇੱਕ ਸੋਸ਼ਲ ਮੀਡੀਆ ...





