Tag: Sachkhand Sri Harmandir Sahib

AI ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ...

ਸ਼੍ਰੋਮਣੀ ਕਮੇਟੀ ਦੇ ਸੈਟੇਲਾਈਟ ਚੈਨਲ ਲਈ ਐਡਵੋਕੇਟ ਧਾਮੀ ਦੀ ਅਗਵਾਈ ‘ਚ ਵਫ਼ਦ ਵੱਲੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

SGPC's Delegation met Anurag Thakur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ- ਐਡਵੋਕੇਟ ਧਾਮੀ

Amritsar News: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨੀਤਾ ਅੰਬਾਨੀ, ਦੇਖੋ ਤਸਵੀਰਾਂ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ...

ਕਬੀਰ ਬੇਦੀ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

Kabir Bedi: ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰ ਰਹੇ ਕਬੀਰ ਬੇਦੀ (Kabir Bedi)ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

Sachkhand Sri Harmandir Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ 09 ਮਾਰਚ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ...

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਹਿਬਾਨਾਂ ਦਾ ਆਸ਼ਿਰਵਾਦ ਪ੍ਰਪਤ ਕੀਤਾ। ਇਸਦੇ ਨਾਲ ਹੀ ਖੱਟਰ ਨੇ ਐੱਸਵਾਈਐੱਲ ਦੇ ...

Page 1 of 2 1 2