ਬਲਵਿੰਦਰ ਸਿੰਘ ਭੂੰਦੜ ਵੱਲੋਂ ਪਾਰਟੀ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਲਈ ਸਖ਼ਤ ਨੋਟਿਸ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਵੱਲੋਂ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਜਾਰੀ ...