SAD ਨੇ ਜਗੀਰ ਕੌਰ ਨੂੰ ਦਿੱਤਾ ਝਟਕਾ, ਧਾਮੀ ਨੂੰ ਐਲਾਨਿਆ ਸ਼੍ਰੋਮਣੀ ਕਮੇਟੀ ਦਾ ਪ੍ਰਧਾਨਗੀ ਉਮੀਦਵਾਰ
Harjinder Singh Dhami: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ...