Tag: sad

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ – ਕਦੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲੀ ਦਲ ‘ਚ ਨਹੀਂ ਕਰਾਂਗੇ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਕੈਪਟਨ ਨੂੰ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਕਰਾਂਗੇ। ...

ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 3 ਉਮੀਦਵਾਰ, ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ

ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ।ਉਨਾਂ੍ਹ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਤੋਂ ਚੋਣ ਲੜਨਗੇ ਕਿਉਂਕਿ ਉਹ ਹੀ ...

SAD ਨੇ ਉੱਪ-ਰਾਸ਼ਟਰਪਤੀ ਨੂੰ ਮੁਲਾਕਾਤ ਕਰ PU ਦੇ ਅਸਲ ਚਰਿੱਤਰ ਨਾਲ ਛੇੜਛਾੜ ਨਾ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਉੱਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਐਮ.ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰ ਇਹ ਅਪੀਲ ਕੀਤੀ ਕਿ, ਪੰਜਾਬ ਦੇ ਮਾਣ ਦਾ ਪ੍ਰਤੀਕ ਪੰਜਾਬ ਯੂਨੀਵਰਸਿਟੀ ਦੇ ਅਸਲ ...

SAD ਅਤੇ BSP ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਲਗਾਤਾਰ ਤੀਜੇ ਦਿਨ ਵਿਰੋਧ ਪ੍ਰਦਰਸ਼ਨ

ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜੇ ਦਿਨ ਵੀ ਹੰਗਾਮਾ ਚੱਲ ਰਿਹਾ ਹੈ | ਲੋਕ ਸਭਾ ਦੀ ਕਾਰਵਾਈ ਕੁਝ ਸਮਾਂ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ...

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਢਾਂਚੇ ਵਿੱਚ ਪਰਮਬੰਸ ਰੋਮਾਣਾ ਨੇ ਕੀਤਾ ਹੋਰ ਵਾਧਾ

ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ  ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਵਾਧਾ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ...

ਅਮਨੋਲ ਗਗਨ ਮਾਨ ਦੇ ਪੰਜਾਬ ਭਰ ‘ਚ ਫੁੂਕੇ ਪੁਤਲੇ

ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜਵਾਦੀ ਪਾਰਟੀ ਨੇ ਪੰਜਾਬ ਭਰ ‘ਚ ਅਨਮੋਲ ਗਗਨ ਮਾਨ ਖਿਲਾਫ਼ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਮਹਿਲਾ ਆਗੂ ਅਨਮੋਲ ਗਗਨ ਮਾਨ ਵਲੋਂ ਬਾਬਾ ਸਾਹਿਬ ...

ਬਿਜਲੀ ਪ੍ਰਬੰਧਾ ‘ਚ CM ਕੈਪਟਨ ਦੇ ਨਾਕਾਮ ਰਹਿਣ ਲਈ ਅਫਸਰਸ਼ਾਹੀ ਨੂੰ ਪੀੜਤ ਨਾ ਕਰਨ ਕਾਂਗਰਸ ਦੇ ਮੰਤਰੀ-ਅਕਾਲੀ ਦਲ

ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਬਿਜਲੀ ਪ੍ਰਬੰਧਾ 'ਚ ਕਾਂਗਰਸ ਦੇ ਨਾਕਾਮ ਰਹਿਣ 'ਤੇ ਸਵਾਲ ਚੁੱਕੇ ਗਏ ਹਨ| ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਸਫਲਤਾ ਦੇ ...

CM ਕੈਪਟਨ ਪੰਜਾਬ ਪ੍ਰਤੀ ਆਪਣਾ ਕੋਈ ਫਰਜ਼ ਵੀ ਪੁਗਾਓ,ਵੈਕਸੀਨ ਮੁਹਿੰਮ ਨੂੰ ਢਾਹ ਨਾ ਲਗਾਓ-ਅਕਾਲੀ ਦਲ

ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਭਾਵੇਂ ਘੱਟ ਰਹੀ ਹੈ ਪਰ ਮੌਤਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਿੰਤਾ ਜ਼ਾਹਿਰ ਕੀਤੀ ...

Page 4 of 7 1 3 4 5 7