Tag: #saheedkulwantsingh #jammukashmir #indianarmy #terroristattack #ProPunjabTv

ਸ਼ਹੀਦ ਕੁਲਵੰਤ ਸਿੰਘ ਫ਼ੌਜੀ ਦੇ ਜੱਦੀ ਪਿੰਡ ਚੜਿੱਕ, ਜ਼ਿਲ੍ਹਾ ਮੋਗਾ ਵਿਖੇ ਪਹੁੰਚੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਸ਼ਹੀਦ ਜਵਾਨ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਕੁਝ ਸਮੇਂ ਲਈ ਉਨ੍ਹਾਂ ਦੇ ਪਿੰਡ ਚੜਿੱਕ ਵਿਖੇ ਪਹੁੰਚੇਗੀ ਅਤੇ ਸਵੇਰੇ 11 ਵਜੇ ਸ਼ਹੀਦ ਜਵਾਨ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ...