27 ਜਨਵਰੀ ਨੂੰ ਸੈਂਟਰਲ ਸਟੇਟ ਲਾਇਬ੍ਰੇਰੀ ਪਟਿਆਲਾ ਵਿਖੇ ਲੱਗਣਗੀਆਂ ਵਿਰਾਸਤੀ ਰੌਣਕਾਂ
ਪਟਿਆਲਾ: ਪਟਿਆਲਾ ਦੀ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ 27 ਜਨਵਰੀ ਨੂੰ ਵਿਰਾਸਤੀ ਰੌਣਕਾਂ ਲੱਗਣਗੀਆਂ ਅਤੇ ਇੱਥੇ ਬੱਚਿਆਂ, ਬਜ਼ੁਰਗਾਂ, ਮਰਦਾਂ, ਔਰਤਾਂ, ਨੌਜਵਾਨਾਂ ਤੇ ਮੁਟਿਆਰਾਂ ਅਤੇ ਖਾਸ ਕਰਕੇ ਸਾਹਿਤ ਪ੍ਰੇਮੀਆਂ ਲਈ ...