CM ਮਾਨ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ, ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ...












