Tag: Sanjeev Bittu

ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ HC ‘ਚ ਪੰਜਾਬ ਸਰਕਾਰ ਦੇ ਵਿਰੁੱਧ ਹਾਸਿਲ ਕੀਤੀ ਜਿੱਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਦਰਅਸਲ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਹਾਈਕੋਰਟ 'ਚ ਪੰਜਾਬ ਸਰਕਾਰ ਖਿਲਾਫ ਜਿੱਤ ਹਾਸਿਲ ਕੀਤੀ ਹੈ। ...