Tag: Satnam Sandhu

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਸ਼ੁੱਕਰਵਾਰ ਨੂੰ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਵੱਲੋਂ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਸੀਪੀ ਰਾਧਾਕਿਸ਼ਨਨ ਨਾਲ ਮੁਲਾਕਾਤ ਕੀਤੀ ਗਈ। ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ...

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਸਰਕਾਰ ਖੇਤੀਬਾੜੀ ਵਿਸਥਾਰ 'ਤੇ ਉਪ ਮਿਸ਼ਨ (ਐਸ.ਐਮ.ਏ.ਈ.) ਦੇ ਤਹਿਤ ਕੌਮੀ ਪੱਧਰ 'ਤੇ ਪੇਂਡੂ ਨੌਜਵਾਨਾਂ ਲਈ ਹੁਨਰ ਵਿਕਾਸ ਸਿਖਲਾਈ (ਐਸ.ਟੀ.ਆਰ.ਵਾਈ.) ਪ੍ਰੋਗਰਾਮ ਚਲਾ ਰਹੀ ਹੈ। ਇਸ ਦਾ ਉਦੇਸ਼ ਕਿਸਾਨਾਂ ਸਮੇਤ ਪੇਂਡੂ ਨੌਜਵਾਨਾਂ ...

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 27 ਦੇਸ਼ਾਂ ਤੋਂ ਵੱਕਾਰੀ ਕੌਮਾਂਤਰੀ ਨਾਗਰਿਕ ਪੁਰਸਕਾਰਾਂ ਅਤੇ ਸਨਮਾਨਾਂ ਨਾਲ ਨਵਾਜ਼ਿਆ ਗਿਆ ਹੈ, ਜਿਨ੍ਹਾਂ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਵੱਕਾਰੀ ਯੂਐਨ ਚੈਂਪੀਅਨ ਆਫ਼ ਦ ਅਰਥ ਪੁਰਸਕਾਰ, ...

ਸਤਨਾਮ ਸੰਧੂ ਵੱਲੋਂ ਰਾਜ ਸਭਾ ‘ਚ ਪੰਜਾਬ ਦੀਆ ਕੁਝ ਪੱਛੜੀਆਂ ਜਾਤਾਂ ਨੂੰ SC ST ਜਾਤਾਂ ‘ਚ ਸ਼ਾਮਿਲ ਕਰਨ ਦਾ ਰੱਖਿਆ ਮੁੱਦਾ

ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਧਿਆਨ ਦਿਓ ਮਤੇ ਰਾਹੀਂ ਪੰਜਾਬ ਦੇ ਪਛੜੇ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਦਰਜਾ ਦੇਣ ਦਾ ...

PM ਮੋਦੀ ਅਗਵਾਈ ਹੇਠ ਘੱਟ ਗਿਣਤੀ ਭਾਈਚਾਰਾ ਦੇਸ਼ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਨਿਭਾਅ ਰਿਹਾ ਅਹਿਮ ਭੂਮਿਕਾ:ਰਾਜ ਸਭਾ ਮੈਂਬਰ ਸਤਨਾਮ ਸੰਧੂ

ਇਤਿਹਾਸ 'ਚ ਪਹਿਲੀ ਵਾਰ, ਕੇਰਲ ਦੇ ਇੱਕ ਭਾਰਤੀ ਪਾਦਰੀ, ਜਾਰਜ ਜੈਕਬ ਕੂਵਾਕਡ ਨੂੰ 7 ਦਸੰਬਰ 2024 ਨੂੰ ਵੈਟੀਕਨ ਸਿਟੀ 'ਚ ਆਯੋਜਿਤ ਆਰਡੀਨੇਸ਼ਨ ਸਮਾਰੋਹ ਵਿਖੇ ਪੋਪ ਫਰਾਂਸਿਸ ਦੁਆਰਾ ਰੋਮਨ ਕੈਥੋਲਿਕ ਚਰਚ ...

ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਸੰਸਦ ’ਚ ਘੱਗਰ ਤੇ ਪੰਜਾਬ ਦੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਚੁੱਕਿਆ ਮੁੱਦਾ

ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਕੇਂਦਰ ਸਰਕਾਰ ਦੀ ਕੀਤੀ ਸ਼ਲਾਘਾ ਜਲ ਸ਼ਕਤੀ ਰਾਜ ਮੰਤਰੀ ...