ਪੰਜਾਬ ਦੇ ਸਰਕਾਰੀ ਸਕੂਲ ਵੀ ਬਣ ਰਹੇ ਹਨ ਇਸਰੋ ਨਰਸਰੀਆਂ —ਮਾਨਸਾ ਦੀ ਖਗੋਲ ਵਿਗਿਆਨ ਪ੍ਰਯੋਗਸ਼ਾਲਾ ਨੇ ਮਾਨ ਸਰਕਾਰ ਦੇ ਵਿਜ਼ਨ ਨੂੰ ਕੀਤਾ ਸਾਬਤ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ 'ਕ੍ਰਾਂਤੀ' ਦੀ ਸ਼ੁਰੂਆਤ ਕੀਤੀ ਹੈ, ਜੋ ਕਿ ਰੌਲੇ-ਰੱਪੇ ਵਾਲੀ ਰਾਜਨੀਤੀ ਤੋਂ ਦੂਰ, ਚੁੱਪ-ਚਾਪ ਭਵਿੱਖ ਦਾ ਨਿਰਮਾਣ ਕਰ ਰਹੀ ਹੈ। ਇਹ ਤਬਦੀਲੀ ਸਿਰਫ਼ ...





