21 ਜਨਵਰੀ ਤੱਕ ਸਕੂਲਾਂ ‘ਚ ਵਧੀਆਂ ਛੁੱਟੀਆਂ, ਕੜਾਕੇ ਦੀ ਠੰਡ ਦੇ ਮੱਦੇਨਜ਼ਰ ਵਧਾਈਆਂ ਗਈਆਂ ਛੁੱਟੀਆਂ
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਦਫ਼ਤਰ ਵੱਲੋਂ ਹੁਕਮ ਜਾਰੀ ਕਰ ...