Tag: Second supplementary challan filed

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਦੂਜਾ ਸਪਲੀਮੈਂਟਰੀ ਚਲਾਨ ਪੇਸ਼

ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅਮਨਦੀਪ ਕੌਰ ਖਿਲਾਫ ਦੂਸਰਾ ਸਪਲੀਮੈਂਟਰੀ ...