ਪੰਜਾਬ ਦੀ ਸਿਆਸਤ ‘ਚ ਵੱਡੀ ਹਲਚੱਲ : ਸੁਖਬੀਰ ਬਾਦਲ ਅਤੇ ਕਿਸਾਨ ਆਗੂ ਬਲਬੀਰ ਰਾਜੇਵਾਲ ਦੀ Secret ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਯਾਨੀ ਅੱਜ ਸਾਹਨੇਵਾਲ ਵਿਖੇ ਕਿਸਾਨ ਆਗੂ ਬਲਬੀਰ ਰਾਜੇਵਾਲ ਨਾਲ ਮੀਟਿੰਗ ਕੀਤੀ। ਸੁਖਬੀਰ ਬਾਦਲ ਰਾਜੇਵਾਲ ਦੇ ਘਰ ...