ਮੁੱਖ ਮੰਤਰੀ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨਾਲ ਕੀਤੀ ਮੀਟਿੰਗ , ਕਿਹਾ- ਕੰਮ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸ਼ਾਂਤ ਅਤੇ ਨਿਮਰ ਹਾਂ, ਪਰ ਮੇਰੀ ਨਿਮਰਤਾ ਨੂੰ ...