ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ‘ਤੇ ਦਿੱਤੀ ਮੁਬਾਰਕਬਾਦ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ...
 
			 
		    





