ਇਹ ਸਖਸ਼ ਆਰਗੈਨਿਕ ਗੁੜ ਤੇ ਸ਼ੱਕਰ ਵੇਚ ਕਮਾ ਰਿਹੈ ਵਧੀਆ ਮੁਨਾਫ਼ਾ, ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ ਜਾਣ ਵਾਲਿਆਂ ਨੂੰ ਦਿੱਤੀ ਇਹ ਸਲਾਹ
ਅੱਜ ਦੀ ਨੌਜਵਾਨ ਪੀੜ੍ਹੀ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ਾਂ ਦਾ ਰੁਖ਼ ਕਰ ਰਹੀ ਹੈ। ਦੂਜੇ ਪਾਸੇ ਨਾਭਾ ਬਲਾਕ ਦੇ ਪਿੰਡ ਭੋਜੋਮਾਜਰੀ ਦਾ ਰਹਿਣ ਵਾਲਾ ਜਗਦੀਪ ਸਿੰਘ ਉੱਚ ਪੱਧਰੀ ਸਿੱਖਿਆ ਹਾਸਿਲ ...