Tag: senior leader died at 91

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦਾ 91 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਚਾਕੁਰਕਰ ਦਾ ਅੱਜ ਲਾਤੂਰ ਵਿੱਚ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ ਅਤੇ ਸਵੇਰੇ ਲਗਭਗ 6:30 ਵਜੇ ਆਪਣੇ ਨਿਵਾਸ ...