ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ 2.8 ਲੱਖ ਔਰਤਾਂਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ-ਅਰੁਨਾ ਚੌਧਰੀ
ਚੰਡੀਗੜ੍ਹ, 21 ਜੁਲਾਈ 2021 - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ...