Tag: seriousness

ਬੀਬੀ ਜਗੀਰ ਕੌਰ ਨੇ ਬਿਆਨ,ਭਾਰਤ ਸਰਕਾਰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਦਿਖਾਵੇ ਸੰਜੀਦਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ...