39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ
ਸੰਗਰੂਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਨਿਵਾਸੀਆਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ...





