ਸੀ. ਐੱਮ ਮਾਨ ਨੇ ਮੋਹਾਲੀ ‘ਚ 15 ਮਿਲੀਅਨ ਗੈਲਨ ਪ੍ਰਤੀ ਦਿਨ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ...