ਮਾਨਸਾ ਦੀ ਵੱਡੀ ਆਬਾਦੀ ਨੂੰ ਮਿਲੇਗਾ ਸੀਵਰੇਜ ਅਤੇ ਜਲ ਸਪਲਾਈ ਸਹੂਲਤ ਦਾ ਲਾਭ, 12.39 ਕਰੋੜ ਰੁਪਏ ਖਰਚਣ ਦਾ ਫੈਸਲਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ...