ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਉਹਨਾਂ ਵੱਲੋਂ ਕੀਤੇ ਹਰ ਗੁਨਾਹ ਗਲਤੀ ਲਈ ਮਾਫੀ ਮੰਗੀ ਗਈ ਹੈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ...