ਡੇਰਾ ਸਿਰਸਾ ਮੁਖੀ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
Punjab and Haryana High Court: ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ। ਐਸਜੀਪੀਸੀ ਨੇ ...