Tag: SGPC Announcment

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਭਾਰਤ-ਪਾਕਿਸਤਾਨ ਵਿਚ ਬਣ ਰਹੇ ਤਣਾਅਪੂਰਨ ਹਾਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ...