ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ
ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਐਤਵਾਰ ਸਵੇਰੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ SGPC ਕਰਮਚਾਰੀ ਦੀ ...




