SGPC ਨੇ ਮੰਜੀ ਸਾਹਿਬ ਦੀਵਾਨ ਹਾਲ ‘ਚ ਕਿਸਾਨ ਜਥੇਬੰਦੀਆਂ ਨੂੰ ਸਿਰੋਪਾਓ ਪਾ ਕੇ ਕੀਤਾ ਸਨਮਾਨਿਤ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਂਟ ਕੀਤਾ
ਕਿਸਾਨ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਸੋਮਵਾਰ ਨੂੰ ਕਿਸਾਨ ਸੰਗਠਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਤੋਂ ਬਾਅਦ ਮੰਜੀ ਸਾਹਿਬ ਦੀਵਾਨ ਹਾਲ 'ਚ ...