Tag: sgpc news

Big Breaking: ਹਰਜਿੰਦਰ ਸਿੰਘ ਧਾਮੀ ਦਾ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ

Big Breaking: SGPC ਦੇ ਆਗੂ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਵੱਲੋਂ ਕਿਹਾ ਗਿਆ ਉਹਨਾਂ ਨੇ ਇਹ ਅਸਤੀਫਾ ਜਥੇਦਾਰ ਦੇ ਸਤਿਕਾਰ ਵਜੋਂ ਦਿੱਤਾ ਹੈ। ...

ਜਹਾਜ਼ ‘ਚ ਚੜ੍ਹਨ ਤੋਂ ਪਹਿਲਾਂ ਸਿੱਖ ਡਿਪੋਰਟਰਾਂ ਨੂੰ ‘ਪੱਗਾਂ ਉਤਾਰਨ’ ਲਈ ਕੀਤਾ ਗਿਆ ਮਜਬੂਰ, ਲੋਕਾਂ ਨੇ ਦੱਸੀ ਆਪਣੀ ਹੱਡਬੀਤੀ, ਪੜ੍ਹੋ ਪੂਰੀ ਖ਼ਬਰ

ਸੂਤਰਾਂ ਅਨੁਸਾਰ, ਘੱਟੋ-ਘੱਟ 24 ਸਿੱਖ ਡਿਪੋਰਟੀਆਂ ਨੂੰ ਅਮਰੀਕੀ ਅਧਿਕਾਰੀਆਂ ਨੇ ਫੌਜੀ ਜਹਾਜ਼ ਰਾਹੀਂ ਭਾਰਤ ਵਾਪਸ ਭੇਜਣ ਤੋਂ ਪਹਿਲਾਂ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਮਜਬੂਰ ਕੀਤਾ। ਉਹ ਭਾਰਤੀਆਂ ਦੇ ਦੂਜੇ ਜਥੇ ...

28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਮੁਲਤਵੀ: ਗਿਆਨੀ ਹਰਪ੍ਰੀਤ ਸਿੰਘ ਦੇ ਵੱਡੇ ਖੁਲਾਸੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਇਹ ਮੀਟਿੰਗ 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਾ ...

ਗਿਆਨੀ ਗੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਮਸਲਾ : ਲਾਲਚੀ ਹੁੰਦਾ ਤਾਂ ਤਖ਼ਤ ਸਾਹਿਬ ਲਈ ਕਰੋੜਾਂ ਦੀਆਂ ਰਸੀਦਾਂ ਨਾ ਕਟਵਾਉਂਦਾ : ਗੌਹਰ

ਜਿਕਰਯੋਗ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ’ਚ ਸੋਨੇ-ਚਾਂਦੀ ਦਾ ਪੰਜ ਕਰੋੜ ਰੁਪਏ ਦਾ ਸਾਮਾਨ ਭੇਟ ਕਰਨ ਮਾਮਲੇ ’ਚ ਪੰਜ-ਪਿਆਰਿਆਂ ਨੇ ਅੱਠ ਘੰਟੇ ਤੋਂ ਵੱਧ ਸਮੇਂ ਦੀ ਵਿਚਾਰ ...

ਸ਼੍ਰੋਮਣੀ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ..

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਪ੍ਰਦਰਸ਼ਨਕਾਰੀ ਕਾਲੇ ਚੋਲੇ ...

ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵੱਲੋਂ ਸੰਘਰਸ਼ ਕੀਤਾ ਜਾਵੇਗਾ: ਭਾਈ ਰਣਜੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ...

ਮੋਰਚਾ ਗੁਰੂ ਕਾ ਬਾਗ’ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਮੋਰਚਾ ਗੁਰੂ ਕਾ ਬਾਗ’ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਅੱਜ ਗੁਰਦੁਆਰਾ ਗੁਰੁ ਕਾ ਬਾਗ ਵਿੱਚ ਅੰਤ੍ਰਿੰਗ ...

Darbar sahib – 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਹੋਵੇਗਾ ਸਮਾਗਮ

ਰਮਿੰਦਰ ਸਿੰਘ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ...