ਹੜ੍ਹ ਪੀੜ੍ਹਤਾਂ ਲਈ SGPC ਨੇ ਇਕੱਠੇ ਕੀਤੇ 7 ਕਰੋੜ ਰੁਪਏ, ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵੱਲੋਂ ਆਈ ਸਹਾਇਤਾ ਦੇ ਵੇਰਵੇ ਕੀਤੇ ਜਾਰੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਸੰਗਤਾਂ ਵੱਲੋਂ ਭੇਜੀ ਜਾ ਰਹੀ ਵਿੱਤੀ ਸਹਾਇਤਾ ਦੇ ਵੇਰਵਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ...