ਸਿੱਖੀ ਪ੍ਰਚਾਰ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਕੀਤੀ ਮੀਟਿੰਗ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ ਮੈਂਬਰਾਂ ਅਤੇ ਮੁੱਖ ਪ੍ਰਚਾਰਕਾਂ ...