ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸਮਾਗਮਾਂ ਦੀ ਹੋਈ ਸ਼ੁਰੂਆਤ..
ਅੰਮਿ੍ਤਸਰ ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ...