ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ...





