Tag: shilpa shetty mother hospitalized

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

shilpa shetty mother hospitalized: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਸ਼ੈੱਟੀ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਦੀ ਮਾਂ ਇਸ ਸਮੇਂ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਹੈ। ...