Tag: Shiromani Akali Dal

ਸੀਨੀਅਰ ਵਕੀਲ ਤੇ ਦਿੱਲੀ ‘ਚ ਦੰਗਾ ਪੀੜਤਾਂ ਦੇ ਇਨਸਾਫ਼ ਲਈ ਕੇਸ ਲੜ ਰਹੇ HS ਫੂਲਕਾ ਅਕਾਲੀ ਦਲ ‘ਚ ਹੋਣਗੇ ਸ਼ਾਮਿਲ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ (Advocate HS Phoolka) ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਨ੍ਹ ਇਹ ...

ਜ਼ਿਮਨੀ ਚੋਣਾਂ ਨਹੀਂ ਲੜੇਗਾ ਅਕਾਲੀ ਦਲ, ਪਾਰਟੀ ਦੀ ਵਰਕਿੰਗ ਕਮੇਟੀ ‘ਚ ਲਿਆ ਗਿਆ ਫੈਸਲਾ

ਫਿਰਕੂ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ...

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਸਪੱਸ਼ਟੀਕਰਨ ਕੀਤਾ ਗਿਆ ਜਨਤਕ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ।ਇਸ ਸਪੱਸ਼ਟੀਕਰਨ 'ਚ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਜਾਣੇ ...

ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਪਾਰਟੀ ਨਾਲ ਗਠਜੋੜ ’ਚ ਸ਼ਾਮਲ ਨਹੀਂ ਹੋਵੇਗਾ: ਹਰਸਿਮਰਤ ਬਾਦਲ

9 ਜੂਨ, 2024: ਬਠਿੰਡਾ ਤੋਂ ਚੌਥੀ ਵਾਰ ਚੋਣ ਜਿੱਤੇ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨਾ ਤਾਂ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ’ਚ ...

ਇਕ ਹੋਰ ਸੀਨੀਅਰ ਅਕਾਲੀ ਆਗੂ ਭਾਜਪਾ ‘ਚ ਸ਼ਾਮਲ

ਅਕਾਲੀ ਦਲ ਦੇ ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਈ ਇਸ ਸ਼ਮੂਲੀਅਤ ਵਿਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਪਰਮਿੰਦਰ ...

ਅਕਾਲੀ ਦਲ ਨੇ ਜਾਰੀ ਕੀਤੀ ਦੂਜੀ ਲਿਸਟ, ਜਾਣੋ ਕਿਸ ਨੂੰ ਕਿੱਥੋਂ ਦਿੱਤੀ ਟਿਕਟ?

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਵਿੱਚ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਪਾਰਟੀ ਵਿੱਚ ਸ਼ਾਮਲ ਹੁੰਦੇ ਹੋਏ ਸ਼੍ਰੋਮਣੀ ਅਕਾਲੀ ...

ਪੰਜਾਬ ਸਰਕਾਰ ਵੱਲੋਂ ਮਲੂਕਾ ਦੀ IAS ਨੂੰਹ ਦਾ ਅਸਤੀਫਾ ਨਾ ਮਨਜ਼ੂਰ

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਆਈ. ਏ. ਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਲਿਆ ਹੈ। ਅੱਜ ਆਪਣੇ ਪਤੀ ...

ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ, ਇਸ ਵੱਡੇ ਲੀਡਰ ਦੀਆਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ

ਲੋਕਸਭਾ ਚੋਣਾਂ 2024 ਦਾ ਮੌਸਮ ਦੇਸ਼ ਵਿਚ ਛਾਇਆ ਹੋਈ ਹੈ। ਆਗੂਆਂ ਦੇ ਦਲਬਦਲ ਦਾ ਸਿਲਸਿਲਾ ਵੀ ਜ਼ੋਰਾਂ-ਸ਼ੋਰਾਂ ਤੋਂ ਚੱਲ ਰਿਹਾ ਹੈ। ਇਸੇ ਵਿਚਾਲੇ ਖਬਰ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ...

Page 1 of 13 1 2 13