ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਕੀਤਾ ਤਲਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਅਨੁਸ਼ਾਸਨੀ ਕਮੇਟੀ (Disciplinary Committee) ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ (Jagmeet Brar) ਨੂੰ ਤਲਬ ਕੀਤਾ ਹੈ। ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ (Sikandar Singh Maluka) ...