ਚੰਡੀਗੜ੍ਹ ‘ਚ ਦਿਲਜੀਤ ਦੇ ਸ਼ੋਅ ਤੋਂ ਪਹਿਲਾਂ, ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ…
Chandigarh Traffic Police advisory- ਚੰਡੀਗੜ੍ਹ ਦੇ ਸੈਕਟਰ 34 ਵਿੱਚ ਕੱਲ੍ਹ 14 ਦਸੰਬਰ ਨੂੰ ਦਿਲਜੀਤ ਦੁਸਾਂਝ (Diljit Dosanjh ) ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ...