Tag: shreyas iyer health update

ਸ਼੍ਰੇਅਸ ਅਈਅਰ ਦੀ ਸਿਹਤ ਬਾਰੇ BCCI ਨੇ ਦਿੱਤਾ ਵੱਡਾ ਅਪਡੇਟ, ਭਾਰਤ ਵਾਪਸ ਆਉਣ ‘ਚ ਲੱਗ ਸਕਦਾ ਹੈ ਕੁਝ ਸਮਾਂ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸ਼੍ਰੇਅਸ ਅਈਅਰ ਨੂੰ ਸਿਡਨੀ ਦੇ ਇੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਆਸਟ੍ਰੇਲੀਆ ਵਿਰੁੱਧ ਤੀਜੇ ਵਨਡੇ ਦੌਰਾਨ ਅਈਅਰ ਨੂੰ ਪੱਸਲੀਆਂ ਦੀ ਗੰਭੀਰ ਸੱਟ ਲੱਗੀ ...