ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼, ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ
Chandigarh : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ...





