ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਭਾਰਤ ਸਰਕਾਰ ਪਾਸੋਂ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ
Amritsar: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ...