ਕਿਸਾਨੀ ਅੰਦੋਲਨ ‘ਚ 80 ਫ਼ੀਸਦੀ ਲੋਕ ਅਕਾਲੀ ਦਲ ਦੇ: ਸੁਖਬੀਰ ਬਾਦਲ
ਖੇਤੀਬਾੜੀ ਕਾਨੂੰਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ‘ਚ 80% ਲੋਕ ਅਕਾਲੀ ਦਲ ...
ਖੇਤੀਬਾੜੀ ਕਾਨੂੰਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ‘ਚ 80% ਲੋਕ ਅਕਾਲੀ ਦਲ ...
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਸਥਾਨਕ ਐਮ ਪੀ ਰਵਨੀਤ ਬਿੱਟੂ ਵੱਲੋਂ ਦਲਿਤ ਭਾਈਚਾਰੇ ਖਿਲਾਫ ਜਾਤੀਸੂਚਕ ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ’ਤੇ ਉਹਨਾਂ ਖਿਲਾਫ ਕੇਸ ਦਰਜ ਕਰ ...
ਇੱਕ ਪਾਸੇ ਤਾਂ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਆਪਣੇ ਹੱਕਾਂ ਲਈ ਕਿਸਾਨ ਕੱਲ ਤੋਂ ਧਰਨਾ ਦੇ ਰਹੇ ਨੇ ਤਾਂ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਾਅਦਾ ...
ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਤਲਬ ਕੀਤਾ ਗਿਆ ਸੀ ਪਰ ਸਿਹਤ ਦਾ ਹਵਾਲਾ ਦਿੰਦਿਆਂ ਉਨਾਂ ਨੇ ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਲਬ ਕੀਤਾ ਗਿਆ ਹੈ|ਨਵੀਂ SIT ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ | ਕੁੰਵਰ ਵਿਜੈ ...
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਤੇ ਵਿਰੋਧੀ ਪਾਰਟੀਆਂ ਆਏ ਦਿਨ ਨਿਸ਼ਾਨੇ ਸਾਧ ਰਹੀਆਂ ਹਨ | ਯੂਥ ਅਕਾਲੀ ਦਲ ਵੱਲੋਂ ਜਲੰਧਰ ਵਿੱਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕਰਨ ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਤੋਂ ਬਾਅਦ ਹੁਣ ਵੱਡਾ ਐਲਾਨ ਕਰ ਦਿੱਤਾ ਗਿਆ ਹੈ |ਹੁਣ ਸ਼੍ਰੋਮਣੀ ਅਕਾਲੀ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੈਕਸੀਨ ਘਪਲੇ ਦੇ ਮੁੱਦੇ 'ਤੇ ਪੰਜਾਬ ਦੇ ਸਿਹਤ ਮੰਤਰੀ ਦੇ ਘਰ ‘ਤੇ ਹੱਲਾ ਬੋਲ ਦਿੱਤਾ ਗਿਆ। ਇਸ ਦੌਰਾਨ ਅਕਾਲੀ ਵਰਕਰਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ...
Copyright © 2022 Pro Punjab Tv. All Right Reserved.