Big Breaking: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ, ਮਾਮਲੇ ‘ਚ ਨਾਮਜ਼ਦ ਇੱਕ ਵਿਅਕਤੀ ਗ੍ਰਿਫਤਾਰ
Big Breaking: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮਜ਼ਦ ਇੱਕ ਵਿਅਕਤੀ ਜਿਸਦਾ ਨਾਮ ਜੀਵਨਜੋਤ ਸਿੰਘ ਹੈ ਉਸਨੂੰ ਦਿੱਲੀ ...