2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀ ਗਈ ਇੱਕ ਪੋਸਟ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਪੋਸਟ ਨੇ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ, ...